Moga Police ਵੱਲੋਂ 265 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀ ਕਾਬੂ

Moga News:ਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀਮਤੀ ਨੀਲਾਂਬਰੀ ਜਗਦਲੇ ਵਿਜੇ ਆਈ.ਜੀ ਫਰੀਦਕੋਟ ਰੇਂਜ, ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਬਾਲ ਕ੍ਰਿਸ਼ਨ ਸਿੰਗਲਾ, ਐਸ.ਪੀ (ਆਈ),ਗੁਰਪ੍ਰੀਤ ਸਿੰਘ DSP (City) ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਇੰਸ ਗੁਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਸਾਊਥ ਮੋਗਾ ਦੀ ਪੁਲਿਸ ਪਾਰਟੀ ਵੱਲੋ 2 ਦੋਸ਼ੀਆਂ ਨੂੰ ਕਾਬੂ ਕਰਕੇ ਉਸ ਪਾਸੋਂ 265 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ।ਇੰਸ ਗੁਰਵਿੰਦਰ ਸਿੰਘ ਸਮੇਤ ਸਾਥੀ ਕਰਚਾਰੀਆਂ ਦੇ ਬ੍ਰਾਏ ਗਸ਼ਤ ਡੀ.ਐਮ ਕਾਲਜ ਦੀਆਂ ਗ੍ਰਾਉਂਡਾਂ ਤੋਂ ਥੌੜਾ ਅੱਗੇ ਪੁੱਜੇ ਤਾਂ ਅਜੇ ਕੁਮਾਰ ਪੁੱਤਰ ਮੋਹਨ ਲਾਲ ਪੁੱਤਰ ਗੁਲਾਬ ਗਿਰ ਵਾਸੀ ਪ੍ਰੀਤ ਨਗਰ ਮੋਗਾ ਅਤੇ ਸੁਖਮੰਦਰ ਸਿੰਘ ਉਰਫ ਮੁੱਖੀ ਪੁੱਤਰ ਬਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪੁਲੀ ਵਾਲਾ ਮੁਹੱਲਾ ਮੋਗਾ ਸੜਕ ਦੇ ਕਿਨਾਰੇ ਬੈਠੇ ਸਨ ਤਲਾਸ਼ੀ ਦੌਰਾਨ ਉਹਨਾਂ ਕੋਲੋਂ 265 ਗ੍ਰਾਮ ਹੈਰੋਨ ਬਰਾਮਦ ਕੀਤੀ ਗਈ ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਤੇ ਥਾਣਾ ਸਿਟੀ ਸਾਊਥ ਮੋਗਾ ਵਿੱਚ ਮੁਕਦਮਾ ਦਰਜ ਕੀਤਾ ਗਿਆ।ਦੋਸ਼ੀ ਅਜੇ ਕੁਮਾਰ ਅਤੇ ਸੁਖਮੰਦਰ ਸਿੰਘ ਉਰਫ ਮੁੱਖੀ ਉਕਤ ਨੂੰ ਅੱਜ ਮਿਤੀ 16.04.26 ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਲ ਕੀਤਾ ਜਾਵੇਗਾ ਅਤੇ ਇਸ ਪਾਸੋ ਬੈਕਵਰਡ/ਫਾਰਵਰਡ ਲਿੰਕਾ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਮੋਗਾ ਵਿੱਚ ਦੁਕਾਨਦਾਰ ਦਾ ਗੋਲੀਆਂ ਮਾਰ ਕੇ ਕ+ਤ+ਲ

DAV College Bathinda ਦੇ ਕੈਰੀਅਰ ਅਤੇ ਪਲੇਸਮੈਂਟ ਸੈਲ ਵੱਲੋਂ ਸੀਪੀਬੀਐਫਆਈ ਕੋਰਸ ਦਾ ਆਯੋਜਨ

Leave a Reply

Your email address will not be published. Required fields are marked *