ਪੁਲਿਸ ਕਾਂਸਟੇਬਲ ਦਾ ਘਰ ‘ਚ ਗੋ.ਲੀ.ਆਂ ਮਾਰ ਕੇ ਕ/ਤ/ਲ, ਪੁੱਤ ‘ਤੇ ਸ਼ੱਕ !

Chandigarh News : Chandigarh ‘ਚ ਸ਼ੁੱਕਰਵਾਰ ਨੂੰ ਇੱਕ ਪੁਲਿਸ ਕਾਂਸਟੇਬਲ ਦਾ ਘਰ ‘ਚ ਗੋ.ਲੀ.ਆਂ ਮਾਰ ਕੇ ਕ/ਤ/ਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਮੇਂ ਮ੍ਰਿਤਕ ਕਾਂਸਟੇਬਲ ਨਿਤਿਨ ਤੋਂ ਇਲਾਵਾ ਉਸਦੀ ਪਤਨੀ ਅਤੇ ਪੁੱਤਰ ਦਸਿਆ ਜਾ ਰਿਹਾ। ਘਟਨਾ ਦਾ ਪਤਾ ਲੱਗਦੇ ਹੀ ਚੰਡੀਗੜ੍ਹ ਪੁਲਿਸ ਦੇ ਐਸਐਸਪੀ ਕੰਵਰਦੀਪ ਕੌਰ ਤੋਂ ਇਲਾਵਾ ਫ਼ੌਰੇਂਸਕ ਟੀਮਾਂ ਪੁੱਜੀਆਂ ਤੇ ਜਾਂਚ ਸ਼ੁਰੂ ਕਰ ਦਿੱਤੀ।ਮ੍ਰਿਤਕ ਦੀ ਲਾਸ਼ ਨੂੰ ਪੁਲਿਸ ਨੇ ਐਬੁਲੇਂਸ ਦੇ ਰਾਹੀਂ ਮੁਰਦਾਘਰ ਵਿਚ ਰਖਵਾ ਦਿੱਤਾ ਹੈ। ਘਟਨਾ ਤੋਂ ਬਾਅਦ ਪੁਲਿਸ ਨੂੰ ਘਰ ਦੀ ਛੱਤ ਤੋਂ ਇੱਕ ਦੇਸੀ ਰਿਵਾਲਵਰ ਵੀ ਬਰਾਮਦ ਹੋਇਆ। ਨਿਤਿਨ ਚੰਡੀਗੜ੍ਹ ਪੁਲਿਸ ਦੇ ਹੈੱਡਕੁਆਟਰ ਦੀ ਅਕਾਉਂਟ ਬ੍ਰਾਂਚ ਵਿਚ ਤੈਨਾਤ ਸਨ। ਜਦਕਿ ਉਸਦੀ ਪਤਨੀ ਵੀ ਚੰਡੀਗੜ੍ਹ ਪੁਲਿਸ ਵਿਚ ਮੁਲਾਜਮ ਹੈ। ਹਾਲਾਂਕਿ ਮਾਮਲੇ ਦੀ ਜਾਂਚ ਜਾਰੀ ਹੈ ਪ੍ਰੰਤੂ ਕਿਹਾ ਜਾ ਰਿਹਾ ਕਿ ਕੁੱਝ ਸਮੇਂ ਤੋਂ ਘਰੇਲੂ ਵਿਵਾਦ ਚੱਲ ਰਿਹਾ ਸੀ। ਮ੍ਰਿਤਕ ਦੀ ਲਾਸ਼ ਘਰ ਦੇ ਬੈੱਡ ਉੱਪਰ ਪਏ ਹੋਏ ਸਨ।

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਬਰਖ਼ਾਸਤ SSP ਦੀ ਅਦਾਲਤ ‘ਚ ਪੇਸ਼ੀ; ANTF ਨੂੰ ਮਿਲਿਆ ਪੰਜ ਦਿਨ ਦਾ ਰਿਮਾਂਡ

Vigilance Bureau ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Leave a Reply

Your email address will not be published. Required fields are marked *