ED ਦੇ ਪੱਤਰ ਮਾਮਲੇ ‘ਚ High Court ਦੇ ਵੱਡੇ ਆਦੇਸ਼; ਜਾਂਚ CBI ਨੂੰ ਸੌਂਪੀ

Chandigarh News : ED (ਐਨਫ਼ੋਰਸਮੈਂਟ ਡਾਇਰੈਕਟੋਰੇਟ) ਦੇ ਵੱਲੋਂ ਪੰਜਾਬ ਪੁਲਿਸ ਨੂੰ ਲਿਖੇ ਪੱਤਰ ਉੱਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੱਲ ਰਹੀ ਸੁਣਵਾਈ ਦੌਰਾਨ ਵੱਡਾ ਫੈਸਲਾ ਸਾਹਮਣੇ ਆਇਆ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਦੇ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਵੱਲੋਂ ਕੇਂਦਰੀ ਜਾਂਚ ਏਜੰਸੀ (CBI) ਨੂੰ ਸੌਂਪਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ 👉ਪੰਜਾਬ ‘ਚ ਬੱਸ ਪਲਟਣ ਕਾਰਨ ਤਿੰਨ ਸਵਾਰੀਆਂ ਦੀ ਹੋਈ ਮੌ/ਤ, ਦਰਜਨ ਜਖਮੀ

ਇਸਦੇ ਨਾਲ ਹੀ ਹਾਈਕੋਰਟ ਨੇ ਸੀਬੀਆਈ ਨੂੰ ਇਸ ਮਾਮਲੇ ‘ਚ FIR ਦਰਜ ਕਰਕੇ ਦੋ ਮਹੀਨਿਆਂ ‘ਚ ਆਪਣੀ ਸਟੇਟਸ ਰਿਪੋਰਟ ਸੌਂਪਣ ਲਈ ਕਿਹਾ ਹੈ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਅਤੇ ਹੋਰਨਾਂ ਵਕੀਲਾਂ ਵੱਲੋਂ ਇਸਦਾ ਵਿਰੋਧ ਕੀਤਾ ਗਿਆ।

ਇਹ ਵੀ ਪੜ੍ਹੋ 👉ਡ*ਰੱ*ਗ ਮਾਮਲੇ ‘ਚ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਹੋ ਸਕਦੀ ਹੈ ਪੁੱਛਗਿੱਛ!

ਦਸਣਾ ਬਣਦਾ ਹੈ ਕਿ ED ਨੇ ਆਪਣੇ ਪੱਤਰ ਵਿਚ ਦਾਅਵਾ ਕੀਤਾ ਸੀ ਕਿ ਖਰੜ ‘ਚ ਇੱਕ ਛਾਪੇ ਤੋਂ ਬਾਅਦ ਹੋਈ ਜਾਂਚ ਦੌਰਾਨ ਪੰਜਾਬ ਸਰਕਾਰ ਦੀਆਂ ਪੋਸਟਿੰਗ ਤੇ ਮਾਮਲਿਆਂ ਵਿਚ ਕਥਿਤ ਭ੍ਰਿਸ਼ਟਾਚਾਰ ਚੱਲਦਾ ਹੈ।

 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਪੰਜਾਬ ‘ਚ ਬੱਸ ਪਲਟਣ ਕਾਰਨ ਤਿੰਨ ਸਵਾਰੀਆਂ ਦੀ ਹੋਈ ਮੌ/ਤ, ਦਰਜਨ ਜਖਮੀ

ਧੀ ਜੰਮਦੇ ਹੀ ਪਰਿਵਾਰ ਵਾਲਿਆ ਨੂੰ ਸਰਕਾਰ ਦੇਵੇਗੀ 61 ਹਜ਼ਾਰ ਰੁਪਏ

Leave a Reply

Your email address will not be published. Required fields are marked *