Chandigarh News : ED (ਐਨਫ਼ੌਰਸਮੈਂਟ ਡਾਇਰੈਕਟੋਰੇਟ) ਵੱਲੋਂ ਮੁੱਖ ਦਫ਼ਤਰ ਵਿਚ ਕਥਿਤ ਬਦਲੀਆਂ ਤੇ ਹੋਰ ਫੈਸਲਿਆਂ ‘ਚ ਗੜਬੜੀਆਂ ਦੇ ਮਾਮਲੇ ਨੂੰ ਲੈ ਕੇ ਡੀਜੀਪੀ ਨੂੰ ਲਿਖੇ ਪੱਤਰ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ (High Court) ਵੱਲੋਂ CBI ਨੂੰ ਜਾਂਚ ਦੇ ਆਦੇਸ਼ਾਂ ਵਿਰੁਧ ਪੰਜਾਬ ਸਰਕਾਰ ਸੁਪਰੀਮ ਕੋਰਟ ਪੁੱਜ ਗਈ ਹੈ। ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ ਹੁਣ ਇਸ ਮਾਮਲੇ ਦੀ ਸੁਣਵਾਈ ਕਰੇਗਾ।ਦਸਣਾ ਬਣਦਾ ਹੈ ਕਿ ਇੱਕ ਜਨਹਿੱਤ ਪਿਟੀਸ਼ਨ ਦੀ ਸੁਣਵਾਈ ਦੌਰਾਨ ਬੀਤੇ ਕੱਲ ਹਾਈਕੋਰਟ ਨੇ ਇਹ ਫੈਸਲਾ ਸੁਣਾਇਆ ਸੀ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦਾ ਤਰਕ ਹੈ ਕਿ ਇਸ ਮਾਮਲੇ ਵਿਚ ED ਵੱਲੋਂ ਭੇਜੇ ਪੱਤਰਾਂ ਦੇ ਜਵਾਬ ਵਿਚ ਪੰਜਾਬ ਪੁਲਿਸ ਨੇ ਮੋੜਵਾ ਪੱਤਰ ਲਿਖਣ ਦਾ ਦਾਅਵਾ ਕੀਤਾ ਸੀ, ਜਿਸਦੇ ਵਿਚ ਦਸਿਆ ਗਿਆ ਸੀ ਕਿ ਕੁੱਝ ਪੰਨੇ ਪੜ੍ਹਣ ਵਿਚ ਸਾਫ਼ ਨਹੀਂ ਹਨ। ਇਸਦੇ ਬਾਵਜੂਦ ਪੰਜਾਬ ਪੁਲਿਸ ਵੱਲੋਂ ਜਾਂਚ ਵੀ ਸ਼ੁਰੂ ਕੀਤੀ ਗਈ ਸੀ।ਦਸਣਾ ਬਣਦਾ ਹੈ ਕਿ ਇੱਕ ਜਨਹਿੱਤ ਪਿਟੀਸ਼ਨ ਦੀ ਸੁਣਵਾਈ ਦੌਰਾਨ ਬੀਤੇ ਕੱਲ ਹਾਈਕੋਰਟ ਨੇ ਇਹ ਫੈਸਲਾ ਸੁਣਾਇਆ ਸੀ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦਾ ਤਰਕ ਹੈ ਕਿ ਇਸ ਮਾਮਲੇ ਵਿਚ ED ਵੱਲੋਂ ਭੇਜੇ ਪੱਤਰਾਂ ਦੇ ਜਵਾਬ ਵਿਚ ਪੰਜਾਬ ਪੁਲਿਸ ਨੇ ਮੋੜਵਾ ਪੱਤਰ ਲਿਖਣ ਦਾ ਦਾਅਵਾ ਕੀਤਾ ਸੀ, ਜਿਸਦੇ ਵਿਚ ਦਸਿਆ ਗਿਆ ਸੀ ਕਿ ਕੁੱਝ ਪੰਨੇ ਪੜ੍ਹਣ ਵਿਚ ਸਾਫ਼ ਨਹੀਂ ਹਨ। ਇਸਦੇ ਬਾਵਜੂਦ ਪੰਜਾਬ ਪੁਲਿਸ ਵੱਲੋਂ ਜਾਂਚ ਵੀ ਸ਼ੁਰੂ ਕੀਤੀ ਗਈ ਸੀ।
ਇਹ ਵੀ ਪੜ੍ਹੋ 👉ਤੜਕਸਾਰ PRTC ਦੀ ਬੱਸ ਨੂੰ ਭਿਆਨਕ ਅੱ.ਗ ਲੱਗੀ; ਇਸ ਕਾਰਨ ਵਾਪਰੀ ਇਹ ਘਟਨਾ
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
