MP Amritpal Singh ਨੂੰ ਬੀਮਾਰ ਦਾਦੀ ਨਾਲ ਫ਼ੋਨ ‘ਤੇ ਗੱਲਬਾਤ ਕਰਨ ਦੀ ਮਿਲੀ ਇਜ਼ਾਜਤ

Amritsar News: MP Amritpal Singh (ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ) ਨੂੰ ਆਪਣੀ ਬਿਮਾਰ ਦਾਦੀ ਨਾਲ ਫ਼ੋਨ ’ਤੇ ਗੱਲ ਕਰਨ ਦੀ ਅਦਾਲਤ ਨੇ ਇਜ਼ਾਜਤ ਦੇ ਦਿੱਤੀ ਹੈ। ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਨੇ ਆਪਣੀ ਬੀਮਾਰ ਦਾਦੀ ਨਾਲ ਮਿਲਣ ਲਈ ਪੈਰੋਲ ਦੀ ਮੰਗ ਕੀਤੀ ਸੀ ਪ੍ਰੰਤੂ ਅੰਮ੍ਰਿਤਸਰ ਅਦਾਲਤ ਨੇ 10 ਮਿੰਟ ਲਈ ਵੀਡੀਓ ਕਾਲ ਰਾਹੀ ਗੱਲਬਾਤ ਕਰਨ ਦੀ ਇਜਾਜ਼ਤ ਦਿੱਤੀ ਹੈ। ਭਾਈ ਖਾਲਸਾ ਦੇ ਦਾਦੀ ਵਡੇਰੀ ਉਮਰ ਦੇ ਹੋਣ ਕਾਰਨ ਬੀਮਾਰ ਚੱਲ ਰਹੇ ਹਨ ਤੇ ਇੱਕ ਹਸਪਤਾਲ ਵਿੱਚ ਦਾਖ਼ਲ ਵੀ ਰਹੇ ਹਨ।ਹਸਪਤਾਲ ਤੋਂ ਬਾਅਦ ਹੁਣ ਉਹ ਇਸ ਵੇਲੇ ਆਪਣੇ ਘਰ ਵਿੱਚ ਹਨ। ਦਸਣਾ ਬਣਦਾ ਹੈ ਕਿ ਅੰਮ੍ਰਿਤਪਾਲ ਸਿੰਘ ਸਮੇਤ ਉਸਦੇ ਸਾਥੀਆਂ ਤੋਂ ਪੰਜਾਬ ਸਰਕਾਰ ਐਨਐਸਏ ਹਟਾ ਲਿਆ ਹੈ ਤੇ ਉਨ੍ਹਾਂ ਦੇ ਸਾਥੀਆਂ ਨੂੰ ਵਾਪਸ ਪੰਜਾਬ ਵੀ ਲੈਂ ਆਦਾ ਹੈ ਪ੍ਰੰਤੂ ਹਾਲੇ ਤੱਕ ਅੰਮ੍ਰਿਤਪਾਲ ਸਿੰਘ ਖੁਦ ਉਥੇ ਹੀ ਹਨ।

ਇਹ ਵੀ ਪੜ੍ਹੋ 👉Punjab ‘ਚ ਬੁੱਧਵਾਰ ਤੜਕਸਾਰ 2 ਨੌਜਵਾਨਾਂ ਦਾ ਬੇਰਹਿਮੀ ਨਾਲ ਕ.ਤ.ਲ

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

25 ਹਜ਼ਾਰ ਤਨਖਾਹ ਵਾਲਿਆਂ ਲਈ ਵੱਡੀ ਖ਼ਬਰ!

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

Leave a Reply

Your email address will not be published. Required fields are marked *