Moga Police ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ CASO ਆਪ੍ਰੇਸ਼ਨ

Moga News: Moga Police ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ CASO (Cordon and Search Operation) ਚਲਾਇਆ ਗਿਆ। ਇਸ ਆਪ੍ਰੇਸ਼ਨ ਦੌਰਾਨ SSP ਮੋਗਾ, SP (D) ਮੋਗਾ ਅਤੇ DSP ਸਿਟੀ ਵੱਲੋਂ ਮੌਕੇ ’ਤੇ ਪਹੁੰਚ ਕੇ ਚੈਕਿੰਗ ਦਾ ਜਾਇਜ਼ਾ ਲਿਆ ਗਿਆ।ਆਪ੍ਰੇਸ਼ਨ ਦੌਰਾਨ ਵੱਖ-ਵੱਖ ਥਾਵਾਂ ’ਤੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਮੈਡੀਕਲ ਸਟੋਰਾਂ ਦੀ ਵੀ ਜਾਂਚ ਕੀਤੀ ਗਈ, ਤਾਂ ਜੋ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਰੋਕ ਲਗਾਈ ਜਾ ਸਕੇ।ਮੋਗਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ।

ਇਹ ਵੀ ਪੜ੍ਹੋ 👉Punjab Police ਨੂੰ ਮਿਲਿਆ ਪੱਕਾ DGP;ਮਾਨ ਸਰਕਾਰ ਨੇ ਲਗਾਈ ਇਸ ਅਫ਼ਸਰ ਦੇ ਨਾਂ ‘ਤੇ ਮੋਹਰ!

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਹੋਰ ਖ਼ਬਰਾਂ

Punjab Police ਨੂੰ ਮਿਲਿਆ ਪੱਕਾ DGP;ਮਾਨ ਸਰਕਾਰ ਨੇ ਲਗਾਈ ਇਸ ਅਫ਼ਸਰ ਦੇ ਨਾਂ ‘ਤੇ ਮੋਹਰ!

ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾ. ਨਵਦੀਪ ਕੌਰ ਦੀ ਕਾਵਿ-ਪੁਸਤਕ ‘ਅਹਿਲਿਆ’ ਨੂੰ ਸਾਲ 2025 ਦੀ ਸਰਵੋਤਮ ਕਾਵਿ-ਪੁਸਤਕ ਪੁਰਸਕਾਰ ਲਈ ਚੁਣਿਆ

Leave a Reply

Your email address will not be published. Required fields are marked *