CM Mann ਦੇ OSD ਰਾਜਬੀਰ ਘੁੰਮਣ ਨੇ ਭੇਜਿਆ Bikram Majithia ਨੂੰ ਕਾਨੂੰਨੀ ਨੋਟਿਸ, ਜਾਣੋਂ ਮਾਮਲਾ

Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐੱਸਡੀ (OSD) ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਸ ਨੋਟਿਸ ਦੇ ਰਾਹੀਂ OSD ਘੁੰਮਣ ਨੇ ਮਜੀਠੀਆ ਨੂੰ ਆਪਣੇ ਬਾਰੇ ਸੋਸ਼ਲ ਮੀਡੀਆ ਉੱਪਰ ਪਾਈ ਪੋਸਟ ਨੂੰ 24 ਘੰਟਿਆਂ ਵਿੱਚ ਹਟਾਉਣ ਅਤੇ ਇਸਦੇ ਬਾਰੇ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਲਈ ਕਿਹਾ ਹੈ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਸੀਬੀਆਈ ਦੀ ਪੇਸ਼ੀ ਦੌਰਾਨ ਵਾਪਸੀ ਸਮੇਂ ਜਾਣ ਬਾਰੇ ਬਿਕਰਮ ਮਜੀਠਿਆ ਨੇ ਕਈ ਤਰ੍ਹਾਂ ਦੇ ਦਾਅਵੇ ਕੀਤੇ ਸਨ, ਜਿਸਦਾ ਖੰਡਨ ਬੀਤੀ ਸ਼ਾਮ ਰਾਜਬੀਰ ਸਿੰਘ ਘੁੰਮਣ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਵੀ ਕੀਤਾ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ;ਹੈਬਿਟ ਫਾਰਮਾ ਅਤੇ ਨਾਰਕੋਟਿਕਸ ਦਵਾਈਆਂ ਦੀ ਖਰੀਦ-ਵੇਚ ਬੰਦ ਕਰਨਗੇ ਕੈਮਿਸਟ

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ

Leave a Reply

Your email address will not be published. Required fields are marked *