Big News: ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਦੇ ਪਰਿਵਾਰ ਨੂੰ CRPF ਸੁਰੱਖਿਆ

Big News:  ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਦੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਵੱਲੋਂ ਦੋਵਾਂ ਪਰਿਵਾਰਾਂ ਨੂੰ CRPF ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਜਾਣਕਾਰੀ ਮੁਤਾਬਕ, ਉਨ੍ਹਾਂ ਨੂੰ ਐਕਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਸ ਤਹਿਤ ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਦੇ ਪਿਤਾ ਤੇ ਪਤਨੀ ਦੀ ਸੁਰੱਖਿਆ ਲਈ CRPF ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਸਨ। ਹੁਣ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਮੁਹੱਈਆ ਕਰਵਾਉਣ ਦਾ ਇਹ ਫੈਸਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ 👉Punjab Police ਦੇ DSP ਦੀਆਂ ਹੋਈਆਂ ਬਦਲੀਆਂ, ਦੇਖੋ list…

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Punjab Police ਦੇ DSP ਦੀਆਂ ਹੋਈਆਂ ਬਦਲੀਆਂ, ਦੇਖੋ list…

Jalandhar News: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਰੇਲਵੇ ਟਰੈਕ ਵੀ ਨਿਸ਼ਾਨੇ ’ਤੇ

Leave a Reply

Your email address will not be published. Required fields are marked *