ਦਿਵਾਲੀ ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲ ਸਕਦਾ ਹੈ ਵੱਡਾ ਤੋਹਫ਼ਾ, CM ਮਾਨ ਅੱਜ ਕਰਨਗੇ ਪ੍ਰੈੱਸ ਕਾਨਫਰੰਸ

Chandigarh News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅੱਜ ਕੋਈ ਵੱਡਾ ਐਲਾਨ ਹੋ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਇਸ ਪ੍ਰੈੱਸ ਕਾਨਫਰੰਸ ਦੌਰਾਨ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਐਲਾਨ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ 👉ਮੋਗਾ ਤੋਂ ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ED ਦੀ ਰੇਡ, ਪੰਜਾਬ ਦੀ ਸਿਆਸਤ ‘ਚ ਹਲਚਲ

ਦੱਸਿਆ ਜਾ ਰਿਹਾ ਹੈ ਕਿ ਦਿਵਾਲੀ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਕੋਈ ਵੱਡਾ ਤੋਹਫ਼ਾ ਦਿੱਤਾ ਜਾ ਸਕਦਾ ਹੈ। ਹਾਲਾਂਕਿ, ਸਰਕਾਰ ਵੱਲੋਂ ਕੀ ਐਲਾਨ ਕੀਤਾ ਜਾਵੇਗਾ, ਇਸ ਬਾਰੇ ਫਿਲਹਾਲ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹੁਣ ਸਭ ਦੀਆਂ ਨਜ਼ਰਾਂ ਦੁਪਹਿਰ 12 ਵਜੇ ਹੋਣ ਵਾਲੀ ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ‘ਤੇ ਟਿਕੀਆਂ ਹੋਈਆਂ ਹਨ।

ਇਹ ਵੀ ਪੜ੍ਹੋ 👉Canada News: ਟੋਰਾਂਟੋ ‘ਚ ਮਹਿਲਾ ਯਾਤਰੀ ਨਾਲ ਕਥਿਤ ਜਿਨਸੀ ਸ਼ੋਸ਼ਣ, ਪੰਜਾਬ ਮੂਲ ਦਾ 32 ਸਾਲਾ ਵਿਅਕਤੀ ਗ੍ਰਿਫ਼ਤਾਰ

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਮੋਗਾ ਤੋਂ ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ED ਦੀ ਰੇਡ, ਪੰਜਾਬ ਦੀ ਸਿਆਸਤ ‘ਚ ਹਲਚਲ

Bathinda Police ਨੇ ਚੋਰੀ ਹੋਈ ਐਕਟਿਵਾ ਕੁਝ ਹੀ ਘੰਟਿਆਂ ਵਿੱਚ ਬਰਾਮਦ ਕਰਕੇ ਮਾਲਕਾਂ ਦੇ ਹਵਾਲੇ ਕੀਤੀ

Leave a Reply

Your email address will not be published. Required fields are marked *