ਡਾ ਹਰਬੰਸ ਸਿੰਘ ਸਿੱਧੂ ਨੇ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਵਜੋਂ ਸੰਭਾਲਿਆ ਚਾਰਜ

Bathinda News:ਡਾ. ਹਰਬੰਸ ਸਿੰਘ ਸਿੱਧੂ ਨੇ ਅੱਜ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਵਜੋਂ ਆਪਣਾ ਚਾਰਜ ਸੰਭਾਲ ਲਿਆ।ਇਸ ਤੋਂ ਪਹਿਲਾਂ ਡਾ. ਹਰਬੰਸ ਸਿੰਘ ਸਿੱਧੂ ਬਤੌਰ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਵਿਖੇ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਸਨ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਿੱਧਾ ਕਿਸਾਨਾਂ ਨਾਲ ਰਾਬਤਾ ਕਾਇਮ ਬਰਕਰਾਰ ਰੱਖਿਆ ਜਾਵੇਗਾ, ਤਾਂ ਜੋ ਉਹਨਾਂ ਨੂੰ ਖੇਤੀ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Summer Hill Convent School Bathinda ਵਿਖੇ ਧੂਮਧਾਮ ਨਾਲ ਦੀਵਾਲੀ ਦਾ ਪ੍ਰੋਗਰਾਮ ਮਨਾਇਆ

Captain Amarinder Singh ਦਾ ਨਜਦੀਕੀ ਸਾਥੀ ਸਾਬਕਾ Mayor ਮੁੜ Cong ‘ਚ ਹੋਇਆ ਸ਼ਾਮਲ

Leave a Reply

Your email address will not be published. Required fields are marked *