ਰਿਜ਼ਨਲ ਸੈਂਟਰ ਬਠਿੰਡਾ ਵਲੋਂ ਸ਼੍ਰੀ਼ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ

Bathinda News:ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਂਟਰ ਬਠਿੰਡਾ ਦੇ ਪੋਸਟ ਗਰੈਜੂਏਟ ਸਟੱਡੀਜ਼ ਵਿਭਾਗ ਵਿਖੇ ਵਿਭਾਗ ਦੇ ਮੁਖੀ ਡਾ. ਨਵਦੀਪ ਕੌਰ ਦੀ ਰਹਿਨੁਮਾਈ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼੍ਰੀ਼ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਸਮੇਂ ਡਾਇਰੈਕਟਰ ਡਾ. ਅਮਨਦੀਪ ਸਿੰਘ, ਡਾ. ਸੰਦੀਪ ਰਾਣਾ ਅਤੇ ਮੈਡਮ ਸੁਨੀਤਾ ਵੀ ਸ਼ਾਮਿਲ ਹੋਏ। ਐਜੂਕੇਸ਼ਨ ਵਿਭਾਗ ਦੇ ਮੁਖੀ ਡਾ. ਰਮਿੰਦਰ ਸਿੰਘ ਅਤੇ ਸਮੂਹ ਸਟਾਫ ਲਾਅ ਵਿਭਾਗ ਦੇ ਮੁਖੀ ਡਾ. ਅਨੁਪਮ ਆਹਲੂਵਾਲੀਆ ਅਤੇ ਸਮੂਹ ਸਟਾਫ ਨੇ ਆਪਣੀ ਹਾਜ਼ਰੀ ਲਵਾਈ। ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਂਟਰ, ਬਠਿੰਡਾ ਦੇ ਸਮੂਹ ਵਿਦਿਆਰਥੀਆਂ ਅਤੇ ਸਮੂਹ ਸਟਾਫ ਵੱਲੋਂ ਬਹੁਤ ਹੀ ਸ਼ਿੱਦਤ ਨਾਲ ਸੇਵਾ ਨਿਭਾਈ ਗਈ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਵਾਰਡ ਨੰ. 13 ਵਿੱਚ 5 ਕਰੋੜ ਰੁਪਏ ਦੇ ਇੰਟਰਲਾਕਿੰਗ ਟਾਈਲਾਂ ਦੇ ਕੰਮ ਦਾ ਉਦਘਾਟਨ

DAV College, Bathinda ਵਿਖੇ “ਸਟਾਰਟਅੱਪ ਅਤੇ ਵਿਦਿਆਰਥੀ ਉੱਦਮਤਾ” ਵਿਸ਼ੇ ‘ਤੇ ਭਾਸ਼ਣ ਦਾ ਆਯੋਜਨ

Leave a Reply

Your email address will not be published. Required fields are marked *