Mansa News:ਭਾਗੀਰਥ ਸਿੰਘ ਮੀਨਾ,ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ।ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਗੌਰਵ ਯਾਦਵ ਦੇ ਅਦੇਸਾਂ ਅਨੁਸਾਰ ਅਤੇ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੱੁਧ’ ਕਾਰਵਾਈ ਕਰਦੇ ਹੋਏ ਵੱਖ ਵੱਖ ਥਾਣਿਆ ਵਿੱਚ 14 ਮੁਕਦੱਮੇ ਦਰਜ ਕਰਕੇ 21 ਵਿਅਕਤੀ ਨੂੰ ਕਾਬੂ ਕਰਕੇੇ ਉਨ੍ਹਾ ਪਾਸੋ 06 ਗ੍ਰਾਮ ਹੈਰੋਇਨ, 40 ਨਸ਼ੀਲੀਆਂ ਗੋਲੀਆਂ,105 ਗ੍ਰਾਮ ਗਾਂਜਾ, 35610 ਕੈਪਸੂਲ਼ ਸਿਗਨੇਚਰ,24 ਬੋਤਲਾਂ ਸਰਾਬ ਠੇਕਾ ਪੰਜਾਬ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।SSP ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ:-ਥਾਣਾ ਝੁਨੀਰ ਦੀ ਪੁਲਿਸ ਟੀਮ ਨੇ ਨਿਰਮਲ ਸਿੰਘ ਵਾਸੀ ਭਲਾਈਕੇ, ਰਾਜ ਸਿੰਘ ਵਾਸੀ ਹੀਰਕੇ, ਗੁਰਪ੍ਰੀਤ ਸਿੰਘ ਵਾਸੀ ਮਾਖੇਵਾਲਾ ਨੂੰ ਦੋਰਾਨੇ ਗਸਤ ਕਾਬੂ ਕਰਕੇ ਡੋਪ ਟੈਸਟ ਕਰਾਉਣ ਤੇ ਡੋਪ ਪੋਜਟਿਵ ਆਉਣ ਤੇ ਮੁਕਦੱਮਾ ਨੰ. 29 ਮਿਤੀ 09.02.26 ਅ/ਧ 27 ਐਨ.ਡੀ.ਪੀ.ਐਸ ਐਕਟ ਥਾਣਾ ਝੁਨੀਰ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।ਥਾਣਾ ਬਰੇਟਾ ਦੀ ਪੁਲਿਸ ਟੀਮ ਨੇ ਹਰਮੇਲ ਸਿੰਘ ਵਾਸੀ ਬਹਾਦੁਰਪੁਰ ਪਾਸੋ ਦੌਰਾਨੇ ਗਸਤ 105 ਗ੍ਰਾਮ ਗਾਂਜਾ ਬ੍ਰਾਮਦ ਕਰਕੇ ਮੁਕਦੱਮਾ ਨੰ. 24 ਮਿਤੀ 09.02.26 ਅ/ਧ 20 ਐਨ.ਡੀ.ਪੀ.ਐਸ ਐਕਟ ਥਾਣਾ ਬਰੇਟਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਮੇਲਾ ਸਿੰਘ ਵਾਸੀ ਹੀਰੇਵਾਲਾ ਪਾਸੋ ਦੌਰਾਨੇ ਗਸਤ 45 ਸਿਗਨੇਚਰ ਕੈਪਸੂਲ ਬ੍ਰਾਮਦ ਕਰਕੇ ਮੁਕਦੱਮਾ ਨੰ. 41 ਮਿਤੀ 09.02.26 ਅ/ਧ 223 ਬੀ.ਐਨ.ਐਸ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਹਰਪ੍ਰੀਤ ਸਿਮਘ ਪੁੱਤਰ ਗੁਰਦੇਵ ਸਿੰਘ ਵਾਸੀ ਬਰਨਾਲਾ ਪਾਸੋ ਦੌਰਾਨੇ ਗਸਤ 30 ਸਿਗਨੇਚਰ ਕੈਪਸੂਲ ਬ੍ਰਾਮਦ ਕਰਕੇ ਮੁਕਦੱਮਾ ਨੰ. 42 ਮਿਤੀ 09.02.26 ਅ/ਧ 223 ਬੀ.ਐਨ.ਐਸ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਗੁਰਸੇਵਕ ਸਿੰਘ ਪੁੱਤਰ ਲਾਲਜੀਤ ਸਿੰਘ ਵਾਸੀ ਕੋਟ ਧਰਮੂ ਪਾਸੋ ਦੌਰਾਨੇ ਗਸਤ 06 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਨੰ. 43 ਮਿਤੀ 09.02.26 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਸੁਖਪਾਲ ਸਿੰਘ ਪੁੱਤਰ ਨਿਰਮਲ ਸਿੰਘ ਪੁੱਤਰ ਬਹਿਣੀਵਾਲ ਪਾਸੋ ਦੌਰਾਨੇ ਗਸਤ 15 ਸਿਗਨੇਚਰ ਕੈਪਸੂਲ ਬ੍ਰਾਮਦ ਕਰਕੇ ਮੁਕਦੱਮਾ ਨੰ. 44 ਮਿਤੀ 09.02.26 ਅ/ਧ 223 ਬੀ.ਐਨ.ਐਸ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਕੋਮਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਜੋਈਆਂ ਪਾਸੋ ਦੌਰਾਨੇ ਗਸਤ 45 ਸਿਗਨੇਚਰ ਕੈਪਸੂਲ ਬ੍ਰਾਮਦ ਕਰਕੇ ਮੁਕਦੱਮਾ ਨੰ. 45 ਮਿਤੀ 09.02.26 ਅ/ਧ 223 ਬੀ.ਐਨ.ਐਸ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਹਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਖੋਖਰ ਖੁਰਦ ਪਾਸੋ ਦੌਰਾਨੇ ਗਸਤ 30 ਸਿਗਨੇਚਰ ਕੈਪਸੂਲ ਬ੍ਰਾਮਦ ਕਰਕੇ ਮੁਕਦੱਮਾ ਨੰ. 46 ਮਿਤੀ 09.02.26 ਅ/ਧ 223 ਬੀ.ਐਨ.ਐਸ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ। ਥਾਣਾ ਸਿਟੀ 2 ਮਾਨਸਾ ਦੀ ਪੁਲਿਸ ਟੀਮ ਨੇ ਸਾਗਰ ਸਿੰਘ ਪੁੱਤਰ ਸੋਨੀ ਸਿੰਘ ਵਾਸੀ ਵਾ.ਨੰ 27 ਮਾਨਸਾ ਪਾਸੋ ਦੌਰਾਨੇ ਗਸਤ ਦਾ ਦੋਰਾਨੇ ਗਸਤ 40 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕਦੱਮਾ ਨੰ. 37 ਮਿਤੀ 09.02.26 ਅ/ਧ 22 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ 2 ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਬੱਬੂ ਕੋਰ ਪਤਨੀ ਜਸਪਾਲ ਸਿੰਘ ਵਾਸੀ ਵਾ.ਨੰ 08 ਕੋਟ ਟਿੱਬਾ ਪਾਸੋ ਦੌਰਾਨੇ ਗਸਤ ਦਾ ਦੋਰਾਨੇ ਗਸਤ 45 ਸਿਗਨੇਚਰ ਕੈਪਸੂਲ ਬ੍ਰਾਮਦ ਕਰਕੇ ਮੁਕਦੱਮਾ ਨੰ. 38 ਮਿਤੀ 09.02.26 ਅ/ਧ 223 ਬੀ.ਐਨ.ਐਸ ਥਾਣਾ ਸਿਟੀ 2 ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਟੀਮ ਨੇ ਮੰਗਲ ਸਿੰਘ ਪੁੱਤਰ ਮੰਗਾ ਰਾਮ ਵਾਸੀ ਬੁਢਲਾਡਾ, ਕੁਲਵੰਤ ਸਿੰਘ ਪੁੱਤਰ ਜਗਸੀਰ ਸਿਮਘ ਵਾਸੀ ਕੁਲਾਣਾ ਨੂੰ ਦੋਰਾਨੇ ਗਸਤ ਕਾਬੂ ਕਰਕੇ ਡੋਪ ਟੈਸਟ ਕਰਾਉਣ ਤੇ ਡੋਪ ਪੋਜਟਿਵ ਆਉਣ ਤੇ ਮੁਕਦੱਮਾ ਨੰ. 26 ਮਿਤੀ 09.02.26 ਅ/ਧ 27 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।ਥਾਣਾ ਭੀਖੀ ਦੀ ਪੁਲਿਸ ਟੀਮ ਨੇ ਪਰਗਟ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਵਾ.ਨੰ 05 ਭੀਖੀ, ਕੁਲਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸਮਾਉ, ਸੁਖਪਾਲ ਸਿੰਘ ਪੁੱਤਰ ਦਰਸਨ ਸਿੰਘ ਵਾਸੀ ਕਿਸਨਗੜ੍ਹ ਫਰਮਾਹੀ ਨੂੰ ਦੋਰਾਨੇ ਗਸਤ ਕਾਬੂ ਕਰਕੇ ਡੋਪ ਟੈਸਟ ਕਰਾਉਣ ਤੇ ਡੋਪ ਪੋਜਟਿਵ ਆਉਣ ਤੇ ਮੁਕਦੱਮਾ ਨੰ. 38 ਮਿਤੀ 09.02.26 ਅ/ਧ 27 ਐਨ.ਡੀ.ਪੀ.ਐਸ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਸੁਖਜਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਵਾਸੀ ਵਾ.ਨੰ 17 ਮਾਨਸਾ, ਗਰਿਵ ਕੁਮਾਰ ਪੁੱਤਰ ਕਸੋਰ ਵਾਸੀ ਵਾ.ਨੰ 19 ਮਾਨਸਾ ਪਾਸੋ ਦੌਰਾਨੇ ਗਸਤ ਦਾ ਦੋਰਾਨੇ ਗਸਤ 35400 ਸਿਗਨੇਚਰ ਕੈਪਸੂਲ ਸਮੇਤ ਮੋਟਰ ਸਾਇਕਲ ਬ੍ਰਾਮਦ ਕਰਕੇ ਮੁਕਦੱਮਾ ਨੰ. 39 ਮਿਤੀ 09.02.26 ਅ/ਧ 223 ਬੀ.ਐਨ.ਐਸ ਥਾਣਾ ਭੀਖੀ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਵਰਿ ਸਿੰਘ ਵਾਸੀ ਵਾ.ਨੰ ਸਰਦੂਲਗੜ੍ਹ, ਅਵਤਾਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਸਰਦੂਲਗੜ੍ਹ ਪਾਸੋ ਦੌਰਾਨੇ ਗਸਤ ਦਾ ਦੋਰਾਨੇ ਗਸਤ 24 ਬੋਤਲਾ ਸਰਾਬ ਠੇਕਾ ਪੰਜਾਬ ਬ੍ਰਾਮਦ ਕਰਕੇ ਮੁਕਦੱਮਾ ਨੰ. 32 ਮਿਤੀ 09.02.26 ਅ/ਧ 61 ਐਕਸਾਇਜ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
