DAV College Bathinda ਦੇ PGDCA ਸਮੈਸਟਰ ਦੂਜੇ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

Bathinda News:ਡੀ.ਏ.ਵੀ. ਕਾਲਜ ਬਠਿੰਡਾ ਲਈ ਇਹ ਬਹੁਤ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਪੀ.ਜੀ.ਡੀ.ਸੀ.ਏ. ਸਮੈਸਟਰ ਦੂਜੇ ਦੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਨਤੀਜੇ ਹਾਸਲ ਕੀਤੇ ਹਨ।ਵੀਰਪਾਲ ਕੌਰ ਸਿੱਧੂ ਨੇ ਪਹਿਲਾ, ਸੰਦੀਪ ਕੌਰ ਨੇ ਦੂਜਾ ਅਤੇ ਅਕਸ਼ਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ।ਵਿਦਿਆਰਥੀਆਂ ਨੇ ਉਨ੍ਹਾਂ ਦੇ ਮਾਰਗਦਰਸ਼ਨ ਅਤੇ ਪ੍ਰੇਰਨਾ ਲਈ ਕਾਲਜ ਦੇ ਸਮਰਪਿਤ, ਲਗਨ ਅਤੇ ਮਿਹਨਤੀ ਸਟਾਫ਼ ਦਾ ਧੰਨਵਾਦ ਕੀਤਾ।ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ਤੋਂ ਬਹੁਤ ਖੁਸ਼ ਹੋ ਕੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ। ਉਨ੍ਹਾਂ ਕੰਪਿਊਟਰ ਵਿਭਾਗ ਦੀ ਮੁਖੀ ਡਾ.ਵੰਦਨਾ ਜਿੰਦਲ ਅਤੇ ਵਿਭਾਗ ਦੇ ਫੈਕਲਟੀ ਮੈਂਬਰਾਂ ਨੂੰ ਵਿਭਾਗ ਦੇ ਸ਼ਾਨਦਾਰ ਨਤੀਜਿਆਂ ‘ਤੇ ਵਧਾਈ ਦਿੱਤੀ

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਜ਼ਿਲ੍ਹਾ ਪੱਧਰੀ ਸਪੈਲ ਵਿਜਾਰਡ ਮੁਕਾਬਲੇ ਆਯੋਜਿਤ;ਨੌਵੀਂ ਜਮਾਤ ਦੇ 4000 ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਅਤੇ ਬਲਾਕ ਪੱਧਰ ‘ਤੇ ਲਿਆ ਹਿੱਸਾ

ਜ਼ਿਲ੍ਹਾ ਭਾਸ਼ਾ ਦਫ਼ਤਰ, ਬਠਿੰਡਾ ਵੱਲੋਂ “ਮੈਂ ਪੰਜਾਬੀ,ਬੋਲੀ ਪੰਜਾਬੀ” ਮੁਹਿੰਮ ਅਧੀਨ ਸਾਹਿਤਕ ਸਮਾਗਮ “ਪੁਸਤਕ ਸਿਮਰਦਿਆਂ” ਦਾ ਸਫ਼ਲ ਆਯੋਜਨ

Leave a Reply

Your email address will not be published. Required fields are marked *