S.S. D. Girls College, Bathinda ਦੀਆ ਵਿਦਿਆਰਥਣਾਂ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ-ਪਦ-ਯਾਤਰਾ ਵਿੱਚ ਭਾਗ ਲਿਆ

Bathinda News:ਪੰਜਾਬ ਰੈੱਡ ਕਰਾਸ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਐਸ.ਐਸ. ਡੀ. ਗਰਲਜ਼ ਕਾਲਜ, ਬਠਿੰਡਾ ਦੇ ਯੂਥ ਰੈੱਡ ਕਰਾਸ ਯੂਨਿਟ ਦੇ YRC Counsellor ਅਤੇ 7 YRC Volunteers ਵੱਲੋਂ 12 Feb, 2026 ਨੂੰ ਫਾਜ਼ਿਲਕਾ ਜ਼ਿਲ੍ਹੇ ਵਿੱਚ ਨਗਰ-ਨਿਗਮ ਅਬੋਹਰ ਤੋਂ ਲੈ ਕੇ ਡੀ.ਏ.ਵੀ ਕਾਲਜ, ਅਬੋਹਰ ਤੱਕ ਪੈਦਲ ਯਾਤਰਾ ਵਿੱਚ ਆਪਣਾ ਯੋਗਦਾਨ ਪਾਇਆ ।

ਇਹ ਵੀ ਪੜ੍ਹੋ  ਘੋਰ ਕਲਯੁਗ ; Bathinda ‘ਚ ਮਾਂ ਨੇ ਭੈਣ ਤੇ ਦੋਸਤ ਨਾਲ ਮਿਲਕੇ ਆਪਣੇ ਹੀ ਦੋ ਮਾਸੂਮ ਬੱਚਿਆਂ ਨੂੰ ਜ਼ਹਿਰ ਦੇ ਕੇ ਮਾਰਿਆ

ਇਸ ਪਦ ਯਾਤਰਾ ਮੁੱਖ ਮੰਤਵ ਸਮਾਜ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਸਮੱਸਿਆ ਦੇ ਖਾਤਮੇ ਲਈ ਅਵਾਮ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਮੰਤਵ ਨਾਲ ਸ਼੍ਰੀ ਗੁਲਾਬ ਚੰਦ ਕਟਾਰੀਆ, ਮਾਨਯੋਗ ਗਵਰਨਰ ਪੰਜਾਬ-ਕਮ-ਪ੍ਰਧਾਨ, ਪੰਜਾਬ ਰੈੱਡ ਕਰਾਸ ਸ਼ਾਖਾ ਵੱਲੋਂ ਇਸ ਪਦ ਯਾਤਰਾ ਦਾ ਆਹਵਾਨ ਕੀਤਾ ਗਿਆ ਸੀ । ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਵੱਲੋਂ YRC Counsellor ਸ੍ਰੀਮਤੀ ਮੋਨਿਕਾ ਕਪੂਰ ਅਤੇ 7 YRC Volunteers ਨੂੰ ਇਸ ਯਾਤਰਾ ਲਈ ਭੇਜਿਆ ਗਿਆ । ਕਾਲਜ ਮੈਨੇਜਮੈਂਟ ਵੱਲੋਂ ਇਸ ਕਾਰਜ ਦੀ ਸ਼ਲਾਘਾ ਕੀਤੀ ਗਈ ।

  

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕ

ਹੋਰ ਖ਼ਬਰਾਂ

ਘੋਰ ਕਲਯੁਗ ; Bathinda ‘ਚ ਮਾਂ ਨੇ ਭੈਣ ਤੇ ਦੋਸਤ ਨਾਲ ਮਿਲਕੇ ਆਪਣੇ ਹੀ ਦੋ ਮਾਸੂਮ ਬੱਚਿਆਂ ਨੂੰ ਜ਼ਹਿਰ ਦੇ ਕੇ ਮਾਰਿਆ

ਸੁਖਬੀਰ ਬਾਦਲ ਨੇ ਪੰਜਾਬ ‘ਚ ਭਾਜਪਾ ਨੂੰ ਦਿੱਤਾ ਝਟਕਾ; ਉੱਪ ਪ੍ਰਧਾਨ ਅਰਵਿੰਦ ਖੰਨਾ ਹੋਏ ਅਕਾਲੀ ਦਲ ‘ਚ ਸ਼ਾਮਲ

Leave a Reply

Your email address will not be published. Required fields are marked *