ਸ਼ੱਕੀ ਹਾਲਾਤਾਂ ਵਿੱਚ ਨੌਜਵਾਨ ਦੀ ਮੌ+ਤ

Bathinda News:ਸਥਾਨਕ ਬੀੜ ਤਲਾਬ ਰੋਡ ‘ਤੇ ਬਸਤੀ ਨੰਬਰ 1 ਵਿੱਚ ਸਰਹਿੰਦ ਨਹਿਰ ਦੇ ਨੇੜੇ ਇੱਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ ਹੈ, ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਲਾਲਜੀਤ ਸਿੰਘ (29) ਵਾਸੀ ਪਿੰਡ ਚੁੱਘੇ ਕਲਾ ਵਜੋਂ ਹੋਈ। ਸੂਤਰਾਂ ਅਨੁਸਾਰ, ਨੌਜਵਾਨ ਇੱਕ ਦਿਹਾੜੀਦਾਰ ਮਜ਼ਦੂਰ ਸੀ।ਸਦਰ ਥਾਣੇ ਦੀ ਪੁਲਿਸ ਤੇ ਸਹਾਰਾ ਜਨ ਸੇਵਾ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ,ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ‘ਤੇ ਪਹੁੰਚੇ।ਮੌਤ ਸ਼ੱਕੀ ਹਾਲਾਤਾਂ ਵਿੱਚ ਹੋਈ ਜਾਪਦੀ ਹੈ। ਮੌਤ ਦਾ ਕਾਰਨ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ।ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਪਹੁੰਚਾਇਆ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਸੂਬਾ ਪੱਧਰੀ ਸਾਇੰਸ ਮੇਲੇ ਵਿੱਚ ਮਾਨਸਾ ਦੀਆਂ ਵਿਦਿਆਰਥਣਾਂ ਦਾ ਚਮਕਦਾਰ ਪ੍ਰਦਰਸ਼ਨ, ਤੀਜਾ ਸਥਾਨ ਹਾਸਲ

ਬਠਿੰਡਾ ਵਿੱਚ ਪੁਲਿਸ ਤੇ ਕਿਸਾਨਾਂ ਵਿਚਕਾਰ ਝੜਪ

Leave a Reply

Your email address will not be published. Required fields are marked *